ਸ. ਮਿਲਖਾ ਸਿੰਘ ਦੀ ਸਿਹਤ ਬਾਰੇ ‘ਫੋਰਟਿਸ’ ਵਲੋਂ ਦਿੱਤੀ ਗਈ ਜਾਣਕਾਰੀ
ਚੰਡੀਗੜ੍ਹ/ ਮੋਹਾਲੀ (ਦਰਸ਼ਨ ਸਿੰਘ ਖੋਖਰ) : ‘ਉੱਡਣ ਸਿੱਖ’ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ, ਹੁਣ ਉਹਨਾਂ ਨੂੰ ਆਕਸੀਜ਼ਨ ਦੀ ਜ਼ਰੂਰਤ ਵੀ ਘੱਟ ਪੈ ਰਹੀ ਹੈ । ਇਹ ਜਾਣਕਾਰੀ ਫੋਰਟਿਸ ਹਸਪਤਾਲ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ।