ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਵੱਡੇ ਪੱਧਰ ‘ਤੇ ਪੁਲਿਸ ਅਧਿਕਾਰੀਆਂ ਨੂੰ ਇਧਰੋਂ-ਉਧਰ ਕੀਤਾ ਗਿਆ ਹੈ।
ਸ਼ੁੱਕਰਵਾਰ ਦੇਰ ਸ਼ਾਮੀਂ ਜਾਰੀ ਕੀਤੇ ਹੁਕਮਾਂ ਅਨੁਸਾਰ 64 ਡੀ.ਐੱਸ.ਪੀ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ ।
ਤਬਦੀਲ ਕੀਤੇ ਗਏ ਅਧਿਕਾਰੀ 21 ਅਗਸਤ (21-08-21) ਤੋਂ ਆਪਣੀ ਨਵੀਂ ਜਿੰਮੇਵਾਰੀ ਸੰਭਾਲਣਗੇ।