ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੂੰ ਐਲਾਨ ਕੀਤਾ ਕਿ ਜੇ ਮੰਗਲਵਾਰ ਤਕ ਬੇਕਸੂਰ ਕਿਸਾਨਾਂ ਦੇ ਵਹਿਸ਼ੀ ਕਤਲ ਲਈ ਜ਼ਿੰਮੇਵਾਰ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖੀ ਗਈ ਕਿਸਾਨਾਂ ਦੇ ਹੱਕਾਂ ਲਈ ਲੜ ਰਹੀ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਨੂੰ ਰਿਹਾ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖ਼ੀਮਪੁਰ ਖ਼ੀਰੀ ਵੱਲ ਮਾਰਚ ਕਰੇਗੀ।
If, by tomorrow, the Union Minister’s son behind the brutal murder of Farmers is not arrested, and our leader @PriyankaGandhi being unlawfully arrested, fighting for farmers is not released, the Punjab Congress will march towards Lakhimpur Kheri ! @INCIndia @INCPunjab
— Navjot Singh Sidhu (@sherryontopp) October 5, 2021