ਨਵੀਂ ਦਿੱਲੀ/ ਸ਼ਿਮਲਾ : ਕਾਂਗਰਸ ਪਾਰਟੀ ਵਲੋਂ ਹਿਮਾਚਲ ਪ੍ਰਦੇਸ਼ ਦੀਆਂ ਲੋਕ ਸਭਾ ਅਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਇਨ੍ਹਾਂ ਚੋਣਾਂ ਲਈ ਐਲਾਨੇ ਸਟਾਰ ਪ੍ਰਚਾਰਕਾਂ ਵਿੱਚ;
- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ
- ਰਾਜ ਬੱਬਰ
- ਸੰਜੇ ਦੱਤ
- ਸਚਿਨ ਪਾਇਲਟ
- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ,
- ਪੰਜਾਬ ਦੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ,
- ਆਸ਼ਾ ਕੁਮਾਰੀ ਤੇ ਹੋਰਨਾਂ ਦੇ ਨਾਂ ਸ਼ਾਮਲ ਹਨ।
ਹੇਠਾਂ ਵੇਖੋ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਪੂਰੀ ਸੂਚੀ :-