ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਦੇ 72 ਪੁਲਿਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਜਿਸ ਵਿੱਚ 10 ਆਈਪੀਐਸ ਅਧਿਕਾਰੀ ਵੀ ਸ਼ਾਮਲ ਹਨ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਵੀ ਸਰਕਾਰ ਨੇ ਵੱਡਾ ਫੇਰਬਦਲ ਕਰਦਿਆਂ 90 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ।
ਦੇਖੋ ਪੂਰੀ ਸੂਚੀ: