ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਵਲੋਂ ਪੰਜਾਬੀਆਂ ਦੇ ਇੱਕ ਹੋਰ ਵੱਡੇ ਮਸਲੇ ਨੂੰ ਭਲਕੇ ਯਾਨੀ 9 ਨਵੰਬਰ ਨੂੰ ਹੱਲ ਕੀਤਾ ਜਾਵੇਗਾ।
ਪੰਜਾਬੀਆਂ ਦੇ ਇੱਕ ਹੋਰ ਵੱਡੇ ਮਸਲੇ ਦਾ ਹੱਲ | 9 ਨਵੰਬਰ | pic.twitter.com/lR47lRib5m
— Charanjit S Channi (@CHARANJITCHANNI) November 8, 2021
ਜ਼ਿਕਰਯੋਗ ਹੈ ਕਿ ਕੱਲ੍ਹ ਕੈਬਨਿਟ ਮੀਟਿੰਗ ਵੀ ਹੈ ਤਾਂ ਇਸ ਦੌਰਾਨ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ, ਫਿਲਹਾਲ ਹਾਲੇ ਇਸ ਬਾਰੇ ਕਿਆਸਅਰਾਈਆਂ ਹੀ ਲਗਾਈਆਂ ਜਾ ਰਹੀਆਂ ਹਨ।