ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਬਾਈਕਾਟ ਕਰਦਿਆਂ ਡੀਏਪੀ ਦੀ ਘਾਟ ਦੇ ਮੁੱਦੇ ਜ਼ੋਰਦਾਰ ‘ਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਡੀਏਪੀ ਖਾਦ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਆ ਗਿਆ ਹੈ, ਕਿਸਾਨ ਅਜੇ ਵੀ ਖਾਦ ਦੀ ਘਾਟ ਕਾਰਨ ਚਿੰਤਤ ਹਨ।
DAP ਦੀ ਘਾਟ ਨੂੰ ਲੈ ਕੇ ਕਿਸਾਨਾਂ ਦੇ ਹੱਕ ‘ਚ ‘ਆਪ’ ਦਾ ਚੰਨੀ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਚੰਡੀਗੜ੍ਹ ਤੋਂ LIVE https://t.co/j5p6dtFnyI
— AAP Punjab (@AAPPunjab) November 11, 2021