ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਯਾਨੀ ਮੰਗਲਵਾਰ ਨੂੰ ਦੁਬਾਰਾ ਪੰਜਾਬ ਆ ਰਹੇ ਹਨ। ਅਰਵਿੰਦ ਕੇਜਰੀਵਾਲ ਕੱਲ੍ਹ ਦੋਆਬਾ ਖੇਤਰ ਦਾ ਦੌਰਾ ਕਰਨਗੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਐੱਸ.ਸੀ. ਭਾਈਚਾਰੇ ਲਈ ਕੁੱਝ ਵੱਡੇ ਐਲਾਨ ਕਰ ਸਕਦੇ ਹਨ।

Sign in to your account