ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ ਲਿਖਣਗੇ ਅਤੇ ਗੱਲਬਾਤ ਲਈ ਸਮਾਂ ਵੀ ਲੈਣਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਵਪਾਰੀਆਂ ਦੀ ਚਿਰਾਂ ਤੋਂ ਲੰਮੀ ਕੈਨਵੈਂਸ਼ਨ ਸੈਂਟਰ ਬਣਾਉਣ ਦੀ ਮੰਗ ਨੂੰ ਵੀ ਮੰਨਦੇ ਹੋਏ ਇਸ ਦੇ ਨਿਰਮਾਣ ਕਾਰਜ ਨੂੰ ਜਲਦੀ ਆਰੰਭ ਕਰਵਾਉਣ ਦਾ ਵਾਅਦਾ ਕੀਤਾ।
Address at PITEX – Punjab International Trade Expo, Amritsar https://t.co/YXmndj7ofN
— Navjot Singh Sidhu (@sherryontopp) December 6, 2021