ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਬੰਗਾ ਰੈਲੀ ’ਚ ਕਿਹਾ ਕਿ ਅਕਾਲੀ-ਬਸਪਾ ਸਰਕਾਰ ਦੇ 2 ਉੱਪ ਮੁੱਖ ਮੰਤਰੀਆਂ ’ਚੋਂ ਇਕ ਬਸਪਾ ਦਾ ਹੋਵੇਗਾ।

ਬੰਗਾ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਇਹ ਗੱਲ ਆਖੀ। ਦੁਆਬਾ ਖੇਤਰ ਵਿੱਚ ਦਲਿਤਾਂ ਦੀ ਵੱਡੀ ਗਿਣਤੀ ਹੈ ਜੋ ਬਸਪਾ ਦੇ ਸਮਰਥਕ ਹਨ।
Sign in to your account