ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪ੍ਰਤਾਪ ਸਿੰਘ ਦੇ ਪਰਿਵਾਰ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਅੰਮ੍ਰਿਤਸਰ ‘ਚ ਦੇਰ ਰਾਤ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਨਕਾਬਪੋਸ਼ਾਂ ਨੇ ਕਰੀਬ 14 ਫਾਇਰ ਕੀਤੇ। ਫਾਇਰਿੰਗ ਦੀਆਂ ਤਸਵੀਰਾਂ CCTV ‘ਚ ਕੈਦ ਹੋ ਗਈਆਂ ਹਨ। ਪੁਲਿਸ ਨੇ ਅਣਪਛਾਤਿਆਂ ਖਿਲਾਫ ਦਰਜ ਕੇਸ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।