ਚੰਡੀਗੜ੍ਹ – ਹਲਕਾ ਭਦੌੜ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ , ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਰਾਜ ਕੁਮਾਰ ਗਰਗ ,ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਡਾ ਦੀਪਕ ਜਯੋਤੀ ਇਹ ਤਿੰਨੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਿਲ ਹੋ ਗਏ ਹਨ।