ਚੰਡੀਗੜ੍ਹ – ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਉੱਤਰਾਖੰਡ ਚੋਣਾਂ ਲਈ ਸਟਾਰ ਲਿਸਟ ਜਾਰੀ ਕੀਤੀ ਗਈ ਹੈ ਜਿਸ ਵਿੱਚ 30 ਲੀਡਰਾਂ ਦੇ ਨਾਮ ਹਨ।
ਧਿਆਨ ਦੇਣਯੋਗ ਗੱਲ ਇਹ ਹੈ ਕਿ ਇਸ ਸੂਚੀ ਵਿੱਚ 12ਵੇੰ ਨੰਬਰ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਨਾਲ ਹੈ। ਪਰ ਲਿਸਟ ਚੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਮ ਗਾਇਬ ਹੈ ।