ਸ੍ਰੀ ਕੀਰਤਪੁਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉੱਥੇ ਉਨ੍ਹਾਂ ਨੇ ਗੁਰੂਦੁਆਰਾ ਬਾਬਾ ਗੁਰਦਿੱਤਾ ਜੀ, ਕੀਰਤਪੁਰ ਸਾਹਿਬ ਵਿਖੇ ਮੱਥਾ ਟੇਕਿਆ। ਗੁਰੂ ਚਰਨਾਂ ‘ਚ ਨਤਮਸਤਕ ਹੁੰਦੇ ਹੋਏ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।
ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਕੀਰਤਪੁਰ ਸਾਹਿਬ ਵਿਖੇ ਮੱਥਾ ਟੇਕਿਆ। ਗੁਰੂ ਚਰਨਾਂ 'ਚ ਨਤਮਸਤਕ ਹੁੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।
Paid obeisance at Gurdwara Baba Gurditta Ji, Kiratpur Sahib and prayed for the Chardikala of Shiromani Akali Dal and Khalsa Panth. pic.twitter.com/Cqcayqk7mw
— Sukhbir Singh Badal (@officeofssbadal) March 3, 2022
ਇਸ ਦੌਰਾਨ ਗੁਰੂਦੁਆਰਾ ਕਮੇਟੀ ਵੱਲੋਂ ਇਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ ਗਿਆ ਹੈ। ਕੀਰਤਪੁਰ ਸਾਹਿਬ ਜਾਂਦੇ ਹੋਏ ਉਨ੍ਹਾਂ ਨੇ ਦੁਪਹਿਰ ਦਾ ਖਾਣਾ ਰਸਤੇ ‘ਚ ਰੌਇਲ ਢਾਬੇ ‘ਤੇ ਖਾਧਾ।
ਅੱਜ ਕੀਰਤਪੁਰ ਸਾਹਿਬ ਜਾਂਦੇ ਹੋਏ ਦੁਪਹਿਰ ਦਾ ਖਾਣਾ ਰਸਤੇ 'ਚ ਰੌਇਲ ਢਾਬੇ 'ਤੇ ਖਾਧਾ। ਖਾਣੇ ਅਤੇ ਮਹਿਮਾਨ ਨਿਵਾਜ਼ੀ ਲਈ ਢਾਬੇ ਦੀ ਪੂਰੀ ਟੀਮ ਦਾ ਧੰਨਵਾਦੀ ਹਾਂ।
On my way to Kiratpur Sahib today, had lunch at Royal Dhaba. I'm thankful to the entire Dhaba team for the tasty food and hospitality. pic.twitter.com/8ysZXsCTOY
— Sukhbir Singh Badal (@officeofssbadal) March 3, 2022
ਉੱਤੇ ਉਨ੍ਹਾਂ ਨੇ ਖਾਣੇ ਅਤੇ ਮਹਿਮਾਨ ਨਿਵਾਜ਼ੀ ਲਈ ਢਾਬੇ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ। ਇਸ ਦੀ ਜਾਣਕਾਰੀ ਅਤੇ ਤਸਵੀਰਾਂ ਸੁਖਬੀਰ ਬਾਦਲ ਨੇ ਆਪਣੇ ਟਵਿੱਟਰ ਅਕਾਉਂਟ ‘ਤੇ ਸ਼ੇਅਰ ਕੀਤੀਆਂ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.