ਪਟਿਆਲਾ ‘ਚ ‘ਆਪ’ ਨੇ ਮਾਰੀ ਬਾਜ਼ੀ, ਉਮੀਦਵਾਰ ਅਜੀਤਪਾਲ ਕੋਹਲੀ ਵਲੋਂ ਜਿੱਤ ਦਾ ਨਿਸ਼ਾਨ ਬਣਾ ਕੇ ਖੁਸ਼ੀ ਜ਼ਾਹਰ

TeamGlobalPunjab
1 Min Read

ਪਟਿਆਲਾ: ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੇ ਫਰਕ ਨਾਲ ਪਿੱਛੇ ਛੱਡਣ ਵਾਲੇ ਆਪ ਦੇ ਉਮੀਦਵਾਰ ਅਜੀਤਪਾਲ ਕੋਹਲੀ ਵਲੋਂ ਜਿੱਤ ਦਾ ਨਿਸ਼ਾਨ ਬਣਾ ਕੇ ਖੁਸ਼ੀ ਜ਼ਾਹਰ ਕੀਤੀ ਗਈ ਹੈ ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ। ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ ।  ਈ.ਵੀ.ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ।

ਪਟਿਆਲਾ ਸ਼ਹਿਰੀ – 13 round

ਅਜੀਤਪਾਲ ਕੋਹਲੀ (ਆਪ) – 47704

ਕੈਪਟਨ ਅਮਰਿੰਦਰ – 28007

ਹਰਪਾਲ (ਅਕਾਲੀ ਦਲ) – 11724

ਵਿਸ਼ਨੂੰ ਸ਼ਰਮਾ (ਕਾਂਗਰਸ) – 9795

Share This Article
Leave a Comment