ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਉਮੀਦਵਾਰ ਅਮਨ ਅਰੋੜਾ ਨੇ ਵੱਡੇ ਮਾਰਜਨ ਨਾਲ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ 75061 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੇੈ।
ਸੁਨਾਮ ਦੇ ਕੁੱਲ 209 ਬੁੂਥਾਂ ਤੇ ਪੂਰੀ ਲੀਡ ਬਣਾ ਕੇ ਰੱਖੀ ਤੇ ਬਾਕੀ ਸਾਰੇ ਗਿਆਰਾਂ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ।

Sign in to your account