ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 13 ਜ਼ਿਲ੍ਹਿਆਂ ਦੇ SSP ਸਣੇ 6 ਜ਼ਿਲ੍ਹਿਆਂ ਦੇ ਡੀ. ਸੀ. ਬਦਲੇ ਗਏ ਹਨ। ਮੁੱਖ ਮੰਤਰੀ ਮਾਨ ਦੇ ਗ੍ਰਹਿ ਜ਼ਿਲਾ ਸੰਗਰੂਰ ਦੇ ਐੱਸ. ਐੱਸ. ਪੀ. ਸਵਪਨ ਸ਼ਰਮਾ ਤੇ ਡੀ. ਸੀ. ਰਾਮਵੀਰ ਨੂੰ ਵੀ ਹਟਾ ਦਿੱਤਾ ਗਿਆ ਹੈ। 12 ਆਈਏਐੱਸ. ਅਫਸਰਾਂ ਨੂੰ ਵੀ ਟਰਾਂਸਫਰ ਕੀਤਾ ਗਿਆ ਹੈ।

Sign in to your account