ਗੁਰੂਗ੍ਰਾਮ: ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਦੇਹਾਂਤ ਹੋ ( ਗਿਆ ਹੈ। ਮੁਲਾਇਮ ਸਿੰਘ ਯਾਦਵ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਸਵੇਰੇ 8:16 ‘ਤੇ ਆਖਰੀ ਸਾਹ ਲਿਆ। ਮੁਲਾਇਮ ਸਿੰਘ ਯਾਦਵ ਨੂੰ 22 ਅਗਸਤ ਨੂੰ ਮੇਦਾਂਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। 1 ਅਕਤੂਬਰ ਦੀ ਰਾਤ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਸੀ।
ਸਮਾਜਵਾਦੀ ਪਾਰਟੀ ਦੀ ਸਥਾਪਨਾ ਮੁਲਾਇਮ ਸਿੰਘ ਯਾਦਵ ਨੇ ਕੀਤੀ ਸੀ। ਸਮਾਜਵਾਦੀ ਪਾਰਟੀ ਸਮਾਜਵਾਦੀ ਵਿਚਾਰਧਾਰਾ ‘ਤੇ ਆਧਾਰਿਤ ਪਾਰਟੀ ਹੈ।
मेरे आदरणीय पिता जी और सबके नेता जी नहीं रहे – श्री अखिलेश यादव
— Samajwadi Party (@samajwadiparty) October 10, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਸੋਗ ਜਤਾਇਆ ਹੈ। ਉਨ੍ਹਾਂ ਲਿਖਿਆ ਜਦੋਂ ਅਸੀਂ ਆਪਣੇ-ਆਪਣੇ ਸੂਬਿਆਂ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ ਸੀ ਤਾਂ ਮੁਲਾਇਮ ਸਿੰਘ ਯਾਦਵ ਜੀ ਨਾਲ ਮੇਰੀ ਕਈ ਵਾਰ ਗੱਲਬਾਤ ਹੋਈ ਸੀ। ਉਨ੍ਹਾਂ ਦੇ ਦੇਹਾਂਤ ਤੇ ਮੈਨੂੰ ਬਹੁਤ ਦੁੱਖ ਹੋ ਰਿਹਾ ਹੈ । ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਮਦਰਦੀ। ਓਮ ਸ਼ਾਂਤੀ।
Mulayam Singh Yadav Ji distinguished himself in UP and national politics. He was a key soldier for democracy during the Emergency. As Defence Minister, he worked for a stronger India. His Parliamentary interventions were insightful and emphasised on furthering national interest. pic.twitter.com/QKGfFfimr8
— Narendra Modi (@narendramodi) October 10, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.