ਫਿਲੌਰ : ਫਿਲੌਰ ਦੇ ਪਿੰਡ ਮਨਸੂਰਪੁਰ ‘ਚ ਅੱਜ ਸਵੇਰੇ ਇੱਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ।ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ। ਪਿੰਡ ਵਾਸੀਆਂ ਨੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ।
ਦੂਜਾ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਸਮੂਹ ਸਿੱਖ ਜਥੇਬੰਦੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Today (5/12/2022), the accused related to the sacrilege incident at the Gurdwara Sahib of village Mansoorpur, PS Goraya District Jalandhar (Rural) has been arrested, The case has been registered and Investigation is ongoing, the situation is under control. pic.twitter.com/8PbwbYhPRT
— Jalandhar Rural Police (@Jal_R_Police) December 5, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.