ਨਵੀਂ ਦਿੱਲੀ: SYL ਨੂੰ ਲੈ ਕੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ ਦਿੱਲੀ ‘ਚ ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ‘ਚ ਦੁਪਹਿਰ 3 ਵਜੇ ਹੋਣ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ‘ਚ ਵੀ ਸੁਣਵਾਈ ਚੱਲ ਰਹੀ ਹੈ।