ਨਿਊਜ਼ ਡੈਸਕ: ਟੀਵੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਿੱਗਜ ਅਦਾਕਾਰ ਨਿਤੇਸ਼ ਪਾਂਡੇ (Nitesh Pandey ) ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਨਿਤੇਸ਼ ਪਾਂਡੇ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਨੂੰ 1.30 ਵਜੇ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅਦਾਕਾਰ ਦੀ ਉਮਰ 51 ਸਾਲ ਸੀ। ਉਸ ਦੇ ਤੁਰ ਜਾਣ ਕਾਰਨ ਹਰ ਕੋਈ ਸੋਗ ਵਿੱਚ ਡੁੱਬਿਆ ਹੋਇਆ ਹੈ।
ਇਸ ਖ਼ਬਰ ਦੀ ਪੁਸ਼ਟੀ ਲੇਖਕ ਸਿਧਾਰਥ ਨਾਗਰ ਨੇ ਕੀਤੀ ਹੈ। ਉਨ੍ਹਾਂ ਨੇ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਅਦਾਕਾਰ ਦੀ ਉਮਰ 51 ਸਾਲ ਸੀ। ਨਿਤੇਸ਼ ਦੀ ਮੌਤ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।
Sad to know about the sudden demise of Nitesh Pandey a brilliant actor and a fun loving person due to cardiac arrest at Igatpuri .
His demise is a great loss to the film and Tv industry.
My heartfelt condolences to his entire family and near ones .
Om shanti .
🙏 pic.twitter.com/KTtu0ZeEYA
— Ashoke Pandit (@ashokepandit) May 24, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.