ਪੱਛਮੀ ਬੰਗਾਲ :ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਸੂਬੇ ਦੀਆਂ 6 ਸੀਟਾਂ ਲਈ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਡੇਰੇਕ ਓ ਬ੍ਰਾਇਨ, ਡੋਲਾ ਸੇਨ, ਸੁਖੇਂਦੂ ਸ਼ੇਖਰ ਰੇਅ, ਸਮੀਰੁਲ ਇਸਲਾਮ, ਪ੍ਰਕਾਸ਼ ਚਿਕ ਬਦਾਇਕ ਅਤੇ ਸਾਕੇਤ ਗੋਖਲੇ ਦੇ ਨਾਂ ਸ਼ਾਮਲ ਹਨ।
We take great pleasure in announcing the candidatures of @derekobrienmp , @Dolasen7 , @Sukhendusekhar, @Samirul65556476 , @ChikPrakash , and @SaketGokhale for the forthcoming Rajya Sabha elections. May they persist in their dedication to serving the people and uphold Trinamool’s…
— All India Trinamool Congress (@AITCofficial) July 10, 2023
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 10 ਸੀਟਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਪੱਛਮੀ ਬੰਗਾਲ ਦੀਆਂ 6, ਗੁਜਰਾਤ ਦੀਆਂ 3 ਅਤੇ ਗੋਆ ਦੀ ਇੱਕ ਸੀਟ ਲਈ 24 ਜੁਲਾਈ ਨੂੰ ਵੋਟਿੰਗ ਹੋਵੇਗੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.