ਨਵੀਂ ਦਿੱਲੀ:: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਨਿਆਂ ਅਤੇ ਆਜ਼ਾਦੀ ਲਈ ਭਾਰਤ ਦੀ ਲਗਾਤਾਰ ਲੜਾਈ ਦੇ ਪ੍ਰਤੀਕ ਰਹਿਣਗੇ।
PM ਮੋਦੀ ਨੇ ‘ਐਕਸ’ ‘ਤੇ ਲਿਖਿਆ ਕਿ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦਾ ਹਾਂ। ਭਾਰਤ ਦੀ ਆਜ਼ਾਦੀ ਲਈ ਉਨ੍ਹਾਂ ਦੀ ਕੁਰਬਾਨੀ ਅਤੇ ਅਟੁੱਟ ਸਮਰਪਣ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਹਿੰਮਤ ਦੀ ਮੂਰਤ ਵਜੋਂ, ਉਹ ਹਮੇਸ਼ਾ ਨਿਆਂ ਅਤੇ ਆਜ਼ਾਦੀ ਲਈ ਭਾਰਤ ਦੀ ਨਿਰੰਤਰ ਲੜਾਈ ਦਾ ਪ੍ਰਤੀਕ ਰਹਿਣਗੇ।’
Remembering Shaheed Bhagat Singh on his birth anniversary. His sacrifice and unwavering dedication to the cause of India’s freedom continue to inspire generations. A beacon of courage, he will forever be a symbol of India's relentless fight for justice and liberty. pic.twitter.com/cCoCT8qE43
— Narendra Modi (@narendramodi) September 28, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.