ਬਰੈਂਪਟਨ : ਆਮ ਆਦਮੀ ਪਾਰਟੀ ਦੇ ਆਗੂ ਹਿੰਮਤ ਸਿੰਘ ਸ਼ੇਰਗਿੱਲ ਦਾ ਵਿਆਹ ਹੋ ਗਿਆ ਹੈ, ਅੱਜ ਬਰੈਂਪਟਨ ਦੇ ਗੁਰਦੁਆਰਾ ਨਾਨਕਸਰ ਠਠ ਈਸ਼ਰ ਦਰਬਾਰ ਵਿਖੇ ਉਹਨਾਂ ਦਾ ਵਿਆਹ ਬੀਬੀ ਸੁਖਮਨ ਕੌਰ ਸੇਖੋਂ ਪੁੱਤਰੀ ਹਰਿੰਦਰਜੀਤ ਸਿੰਘ ਸੇਖੋ ਅਤੇ ਕੁਲਜਿੰਦਰ ਕੌਰ ਸੇਖੋ ਨਾਲ ਸਪੰਨ ਹੋਇਆ।
ਵਿਆਹ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਹਰਜੋਤ ਸਿੰਘ ਬੈਂਸ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਕੈਨੇਡੀਅਨ ਸਿਆਸਤਦਾਨ ਅਤੇ ‘ਆਪ’ ਵਲੰਟੀਅਰ ਸੁਦੀਪ ਸਿੰਗਲਾ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।