ਚੰਡੀਗੜ੍ਹ ਮੇਅਰ ਚੋਣ ਨਤੀਜਿਆਂ ਨੂੰ ਲੈ ਕੇ ਹਾਈਕੋਰਟ ਨੇ ਨਗਰ ਨਿਗਮ ਤੇ ਪ੍ਰਸ਼ਾਸਨ ਤੋਂ ਮੰਗਿਆ ਜਵਾਬ

Global Team
0 Min Read

ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣ ਨਤੀਜਿਆਂ ਖਿਲਾਫ਼ ਪਾਈ ਗਈ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਹਾਈ ਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗ ਲਿਆ ਹੈ। ਹਾਈ ਕੋਰਟ ਨੇ ਜਵਾਬ ਦਾਖਲ ਕਰਨ ਦੇ ਲਈ ਤਿੰਨ ਹਫ਼ਤੇ ਦਾ ਸਮਾਂ ਦਿੱਤਾ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ ਹੁਣ ਤਿੰਨ ਹਫਤਿਆਂ ਬਾਅਦ ਹੋਵੇਗੀ।

Share This Article
Leave a Comment