ਚੰਡੀਗੜ੍ਹ: ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਚੱਲ ਰਹੀ ਹੈ। ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੀ ਮੌਜੂਦ ਹਨ।ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਨੇ ਅੱਥਰੂ ਗੈਸ ਦੇ ਗੋਲੇ ਸੁੱਟਣ ‘ਤੇ ਨਾਰਾਜ਼ਗੀ ਜਤਾਈ ਹੈ। ਸੋਸ਼ਲ ਮੀਡੀਆ ਅਕਾਊਂਟ ਤੇ ਇੰਟਰਨੈੱਟ ਬੰਦ ਕਰਨ ਤੇ ਵੀ ਇਤਰਾਜ਼ ਜਤਾਇਆ ਹੈ। ਕਿਸਾਨ ਆਗੂ ਡੱਲੇਵਾਲ ਨੇ ਕੇਂਦਰੀ ਮੰਤਰੀਆਂ ਨੂੰ ਬੈਠਕ ਦੌਰਾਨ ਪੁਲਿਸ ਵੱਲੋਂ ਕਿਸਾਨਾਂ ‘ਤੇ ਵਰਤੇ ਗਏ ਖਾਲੀ ਖੋਲ ਦਿਖਾਏ ਗਏ ਹਨ। ਕਿਸਾਨਾਂ ਨੇ ਐਮਐਸਪੀ ‘ਤੇ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।
चंडीगढ़ में किसान नेताओं और केंद्रीय मंत्रियों के बीच बैठक जारी है। किसानों की इस बैठक में सीएम मान भी मौजूद है।#FarmerProtest2024 #KisanAndolan2024 @BhagwantMann @Tractor2twitr_P pic.twitter.com/DHL3sFTaNQ
— Abhishek Thakur (@Abhisheklive4u) February 15, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।