ਹੁਸ਼ਿਆਰਪੁਰ: ਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਦੱਸ ਦਈਏ ਕਿ ਡਾ. ਰਾਜ ਕੁਮਾਰ ਕਾਂਗਰਸ ਦਾ ਵੱਡਾ ਦਲਿਤ ਚਹਿਰਾ ਹਨ ਅਤੇ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਵੀ ਹਨ।
ਇਸ ਬਦਲਾਵ ਦਾ ਕਾਰਣ ਹੁਸ਼ਿਆਰਪੁਰ ਦੀ ਲੋਕਸਭਾ ਸੀਟ ਤੋਂ ਆਮ ਆਦਮੀ ਪਰਟੀ ਵਲੋਂ ਡਾਕਟਰ ਰਾਜ ਕੁਮਾਰ ਦਾ ਚੋਣ ਲੜਨਾ ਮੰਨਿਆ ਜਾ ਰਿਹਾ ਹੈ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।