ਚੰਡੀਗੜ੍ਹ: ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜੀਰਾ, ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿਚ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।