8: 30 AM
ਲੋਕ ਸਭਾ ਚੋਣਾਂ ਦੇ ਰੁਝਾਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਅੱਗੇ ਚੱਲ ਰਹੇ ਦੱਸੇ ਜਾ ਰਹੇ ਹਨ।
ਬਠਿੰਡਾ ਤੋਂ AAP ਦੇ ਗੁਰਮੀਤ ਸਿੰਘ ਖੁੱਡਿਆਂ ਅੱਗੇ, ਸ਼੍ਰੋਮਣੀ ਅਕਾਲੀ ਦਲ ਦੇ ਹਾਰਸਿਮਰਤ ਕੌਰ ਪਿੱਛੇ
ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ 900 ਵੋਟਾਂ ਤੋਂ ਅੱਗੇ
ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਅੱਗੇ
ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸ ਦੇ ਅਮਰ ਸਿੰਘ ਅੱਗੇ
ਅੰਮ੍ਰਿਤਸਰ ਸੀਟ ਤੋਂ ਭਾਜਪਾ ਦੇ ਤਰਨਜੀਤ ਸੰਧੂ ਅੱਗੇ
ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਅੱਗੇ
ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅੱਗੇ