ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਭੰਗ

Global Team
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਐਕਸ ਉਤੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸੀਨੀਅਰ ਆਗੂਆਂ ਨਾਲ ਮੀਟਿੰਗ ਕਰ ਕੇ ਇਹ ਫੈਸਲਾ ਲਿਆ ਹੈ।

ਵੈਟਰਨਰੀ ਡਾਕਟਰਾਂ ਦੀਆਂ ਤਨਖ਼ਾਹਾਂ ਬਹਾਲ ਨਹੀਂ ਕੀਤੀਆਂ, ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼, -ਜੁਆਇੰਟ ਐਕਸ਼ਨ ਕਮੇਟੀ ਨੇ ਪ੍ਰੈਸ ਕਾਨਫਰੰਸ ਕਰਕੇ ਕਈ ਸਰਕਾਰੀ ਸਹੂਲਤਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾਵੈਟਰਨਰੀ ਡਾਕਟਰਾਂ ਦੀਆਂ ਤਨਖ਼ਾਹਾਂ ਬਹਾਲ ਨਹੀਂ ਕੀਤੀਆਂ, ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼, -ਜੁਆਇੰਟ ਐਕਸ਼ਨ ਕਮੇਟੀ ਨੇ ਪ੍ਰੈਸ ਕਾਨਫਰੰਸ ਕਰਕੇ ਕਈ ਸਰਕਾਰੀ ਸਹੂਲਤਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਪਰਮਜੀਤ ਸਿੰਘ ਸਰਨਾ, ਬਲਵਿੰਦਰ ਸਿੰਘ ਭੂੰਦੜ, ਮਹੇਸਇੰਦਰ ਸਿੰਘ ਗਰੇਵਾਲ, ਡਾ ਦਲਜੀਤ ਸਿੰਘ ਚੀਮਾ ਤੇ ਹਰਚਰਨ ਸਿੰਘ ਬੈਂਸ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਜਲਦ ਹੀ ਕੋਰ ਕਮੇ਼ਟੀ ਦਾ ਪੁਨਰਗਠਨ ਕਰ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment