ਮੁਹਾਲੀ : ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਡੀਸੀ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਕੁਲਵੰਤ ਸਿੰਘ ਨੂੰ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਉਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਰਾਜੇਸ਼ ਤ੍ਰਿਪਾਠੀ ਨੂੰ ਡੀਸੀ ਮੁਕਤਸਰ ਲਾਇਆ ਗਿਆ ਹੈ।
ਚਾਰ ਜ਼ਿਲ੍ਹਿਆਂ ਦੇ ਡੀਸੀ ਦੇ ਤਬਾਦਲੇ “
-ਆਈਏਐਸ ਅਧਿਕਾਰੀ ਕੁਲਵੰਤ ਸਿੰਘ ਨੂੰ ਡੀਸੀ ਮਾਨਸਾ
-ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ
-ਉਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ
-ਰਾਜੇਸ਼ ਤ੍ਰਿਪਾਠੀ ਨੂੰ ਡੀਸੀ ਮੁਕਤਸਰ