ਬਰੈਂਪਟਨ : 21 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਦੇ ਜਾਂਚਕਰਤਾਵਾਂ ਨੇ ਬਰੈਂਪਟਨ ਸ਼ਹਿਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੀਲ ਰੀਜਨਲ ਪੁਲਿਸ ਨੇ 24 ਸਾਲ ਦੇ ਰਾਹੁਲ ਸਹੋਤਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਕੈਨੇਡਾ ‘ਚ ਪਤਨੀ ਦੇ ਕਾ.ਤਲ ਪੰਜਾਬੀ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਕੀਤਾ ਜਾਵੇਗਾ ਡਿਪੋਰਟ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।