ਬਰਨਾਲਾ: ਵਿਧਾਨ ਸਭਾ ਹਲਕਾ ਬਰਨਾਲਾ ਜ਼ਿਮਨੀ ਚੋਣ ਨਤੀਜੇ ਵਿਚ ਅੱਠਵੇਂ ਰਾਊਂਡ ਵਿਚ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2750 ਵੋਟਾਂ ਨਾਲ ਅੱਗੇ ਹਨ। ਕਾਲਾ ਢਿੱਲੋ ਨੂੰ 13851, ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ 10902, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ 11101, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ 9071 ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੂੰ 3692 ਵੋਟਾਂ ਮਿਲੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।