ਨਵੀਂ ਦਿੱਲੀ: ਆਪ’ ਨੇ ਦਿੱਲੀ ਚੋਣਾਂ 2025 ਲਈ 38 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ ਹੈ।ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ, ਸੀ.ਐਮ. ਆਤਿਸ਼ੀ ਕਾਲਕਾਜੀ ਤੋਂ, ਮੰਤਰੀ ਸੌਰਭ ਭਾਰਦਵਾਜ ਗ੍ਰੇਟਰ ਕੈਲਾਸ਼ ਤੋਂ, ਮੰਤਰੀ ਗੋਪਾਲ ਰਾਏ ਬਾਬਰਪੁਰ ਤੋਂ, ਸਤੇਂਦਰ ਕੁਮਾਰ ਜੈਨ ਸ਼ਕੂਰ ਬਸਤੀ ਤੋਂ, ਦੁਰਗੇਸ਼ ਪਾਠਕ ਰਾਜਿੰਦਰ ਨਗਰ ਤੋਂ, ਰਮੇਸ਼ ਪਹਿਲਵਾਨ ਕਾਸ ਤੋਂ ਚੋਣ ਲੜਨਗੇ।
ਚੌਥੀ ਸੂਚੀ ਵਿੱਚ 38 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।