ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਲਈ 12 ਏਜੰਡੇ ਤੈਅ ਕੀਤੇ ਗਏ ਹਨ। ਇਨ੍ਹਾਂ ਵਿੱਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ, ਭਾਖੜਾ ਡੈਮ ਵਿਖੇ ਸੀਆਈਐਸਐਫ ਦੀ ਤਾਇਨਾਤੀ, ਬੀਬੀਐਮਬੀ ਵਿੱਚ ਪੰਜਾਬ ਦੇ ਹਿੱਸੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਲਈ ਭਰਤੀ, ਨਵੀਂ ਅਰਬਨ ਅਸਟੇਟ, ਐਕਸਪੋ ਸਿਟੀ ਅਤੇ ਹੋਰ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਸ਼ਾਮਿਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।