ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬੀਤੀ ਰਾਤ ਕਰੀਬ 12 ਵਜੇ ਡਾਇਲ 112 ‘ਤੇ ਫੋਨ ਕਰ ਕੇ ਇੱਕ ਵਿਅਕਤੀ ਨੇ ਗਾਜ਼ੀਆਬਾਦ ਪੁਲਿਸ ਨੂੰ ਧਮਕੀ ਦਿੱਤੀ ਸੀ। ਡੀਸੀਪੀ ਸਿਟੀ ਧਵਲ ਜੈਸਵਾਲ ਦਾ ਕਹਿਣਾ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਦਾ ਫੋਨ ਬੰਦ ਹੈ। ਮੁਲਜ਼ਮਾਂ ਦੀ ਭਾਲ ਲਈ ਪੁਲਿਸ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।