ਨਿਸ਼ਿਤ ਕਟਾਰੀਆ ਬਣੇ ਹਰਿਆਣਾ ਯੂਥ ਕਾਂਗਰਸ ਚੋਣਾਂ ਦੇ ਮੁਖੀ

Global Team
1 Min Read

ਚੰਡੀਗੜ੍ਹ: ਹਰਿਆਣਾ ਯੂਥ ਕਾਂਗਰਸ ਚੋਣਾਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਾਬਕਾ ਮੰਤਰੀ ਸੁਖਬੀਰ ਕਟਾਰੀਆ ਦੇ ਪੁੱਤਰ ਨਿਸ਼ਿਤ ਕਟਾਰੀਆ ਹਰਿਆਣਾ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ। ਇਸ ਦਾ ਰਸਮੀ ਐਲਾਨ ਇੰਟਰਵਿਊ ਪ੍ਰਕਿਰਿਆ ਤੋਂ ਬਾਅਦ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਯੂਥ ਕਾਂਗਰਸ ਚੋਣਾਂ ਵਿੱਚ ਇੱਕ ਅਜੀਬ ਗੱਲ ਸਾਹਮਣੇ ਆਈ ਹੈ। ਨਤੀਜਿਆਂ ਅਨੁਸਾਰ ਹਿਮਾਨੀ ਨਰਵਾਲ ਨੂੰ ਸੂਬਾ ਸਕੱਤਰ ਚੁਣਿਆ ਗਿਆ ਹੈ। ਹਿਮਾਨੀ ਨਰਵਾਲ ਦਾ ਕਈ ਮਹੀਨੇ ਪਹਿਲਾਂ ਕਤਲ ਕਰ ਦਿੱਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment