ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ, ਪਟਿਆਲਾ ਦੇ ਹਸਪਤਾਲ ਵਿੱਚ ਲਿਆ ਆਖਰੀ ਸਾਹ

Global Team
1 Min Read

ਚੰਡੀਗੜ੍ਹ: ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ ਹੋ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਰਜਨੀਸ਼ ਮਿੱਤਲ ਸ਼ਾਂਤੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਅੱਜ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਸੀਨੀਅਰ ਆਗੂ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਦੱਸ ਦੇਈਏ ਕਿ ਰਜਨੀਸ਼ ਮਿੱਤਲ ਸ਼ਾਂਤੀ ਨਾਭਾ ਨਗਰ ਕੌਂਸਲ ਦੇ ਪ੍ਰਧਾਨ ਵੀ ਸਨ। ਇਸ ਵੇਲੇ ਉਹ ਕੌਂਸਲਰ ਵਜੋਂ ਕੰਮ ਕਰ ਰਹੇ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment