ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡੇ ਫੇਰ ਬਦਲ ਕੀਤੇ ਗਏ ਹਨ। ਇਹ ਤਬਾਦਲੇ ਏਐਸਪੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀਆਂ ‘ਚ ਦੇਖਣ ਨੂੰ ਮਿਲੇ। ਪੰਜਾਬ ਪੁਲਿਸ ਨੇ 133 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਸਮੇਂ ਦੌਰਾਨ ਨਿਯੁਕਤ ਕੀਤੇ ਗਏ ਅਧਿਕਾਰੀ ਲੰਬੇ ਸਮੇਂ ਤੋਂ ਪੋਸਟਿੰਗ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਨੂੰ ਵਿਜੀਲੈਂਸ ਬਿਊਰੋ ਅਤੇ ਸੜਕ ਸੁਰੱਖਿਆ ਬਲ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕੀਤਾ ਗਿਆ ਸੀ। ਹੇਠਾਂ ਲਿਸਟ ਵਿੱਚ ਦੇਖੋ ਕਿਹੜੇ ਅਫ਼ਸਰ ਦਾ ਤਬਾਦਲਾ ਕਿੱਥੇ ਹੋਇਆ ਹੈ।