ਮੁੱਖ ਮੰਤਰੀ ਮਾਨ ਨੇ ਬਜਟ ਸੈਸ਼ਨ ਤੋਂ ਪਹਿਲਾਂ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Global Team
1 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 5 ਮਾਰਚ (ਵੀਰਵਾਰ) ਨੂੰ ਦੁਪਹਿਰ 1:30 ਵਜੇ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕੈਬਿਨੇਟ ਦੀ ਮੀਟਿੰਗ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗੇਗੀ ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment