ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਨਵੀਆਂ ਜ਼ਿੰਮੇਵਾਰੀਆਂ

Global Team
1 Min Read

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਇਨ੍ਹੀ ਦਿੰਨੀ ਪੰਜਾਬ ਦੌਰੇ ‘ਤੇ ਹਨ। ਭੂਪੇਸ਼ ਬਘੇਲ ਵੱਲੋਂ ਵਰਕਿੰਗ ਪ੍ਰਧਾਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਹਨ। ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਜ਼ੋਨਾਂ ਦੀ ਵੰਡ ਕੀਤੀ ਗਈ ਹੈ।

 

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment