ਆਮ ਆਦਮੀ ਪਾਰਟੀ ਨੇ ਸੰਜੀਵ ਚੌਧਰੀ ਨੂੰ ਸੌਂਪੀ ਵੱਡੀ ਜਿੰਮੇਵਾਰੀ

Global Team
1 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸੰਜੀਵ ਚੌਧਰੀ (ਚੇਚੀ) ਨੂੰ ਵੱਡੀ ਜਿੰਮੇਵਾਰੀ ਸੌਪੀ ਹੈ। ਸੰਜੀਵ ਚੌਧਰੀ ਨੂੰ ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. ਨਗਰ) ਜ਼ਿਲ੍ਹੇ ਦਾ ਨਵਾਂ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਅਧਿਕਾਰਤ ਪੱਤਰ ਵਿੱਚ ਇਸ ਨਿਯੁਕਤੀ ਦੀ ਜਾਣਕਾਰੀ ਦਿੱਤੀ ਗਈ ਹੈ।

ਪਾਰਟੀ ਦੇ ਪੰਜਾਬ ਦਫ਼ਤਰ, ਚੰਡੀਗੜ੍ਹ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੰਜੀਵ ਚੌਧਰੀ ਨੂੰ ਐਸ.ਬੀ.ਐਸ. ਨਗਰ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦਕ ਕਾਰਜਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਾਰੀ ਕੀਤੇ ਪੱਤਰ ਵਿੱਚ ਸੰਜੀਵ ਚੌਧਰੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment