ਨਿਊਜ਼ ਡੈਸਕ : ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਦੇਸ਼ ਅੰਦਰ ਚਾਰੇ ਪਾਸੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਚਲਦਿਆਂ ਸ਼ਰਜਿਲ ਇਮਾਮ ਨਾਮਕ ਵਿਅਕਤੀ ਦਾ ਅਜਿਹਾ ਬਿਆਨ ਸਾਹਮਣੇ ਆਇਆ ਹੈ ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਜੀ ਹਾਂ ਇਸ ਵੀਡੀਓ ਵਿੱਚ ਆਸਾਮ ਨੂੰ ਅਲੱਗ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਸ ਤੋਂ ਬਾਅਦ ਬਿਆਨ ਨੂੰ ਲੈ ਕੇ ਨਾ ਸਿਰਫ ਰਾਜਨੀਤੀ ਸ਼ੁਰੂ ਹੋ ਗਈ ਹੈ ਬਲਕਿ ਸ਼ਰਜਿਲ ਇਮਾਮ ਖਿਲਾਫ ਸ਼ਿਕਾਇਤ ਵੀ ਦਰਜ ਕਰਵਾਈ ਹੈ। ਇਹ ਵਿਅਕਤੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ।
दोस्तों शाहीन बाग़ की असलियत देखें:
१)असम को इंडिया से काट कर अलग करना हमारी ज़िम्मेदारी
२)”Chicken Neck” मुसलमानो का है
३)इतना मवाद डालो पटरी पे की इंडिया की फ़ौज Assam जा ना सके
४)सारे ग़ैर मुसलमानो को मुसलमानों के शर्त पर ही आना होगा
If this is not ANTI NATIONAL then what is? pic.twitter.com/kgxl3GLwx1
— Sambit Patra (@sambitswaraj) January 25, 2020
ਦੱਸ ਦਈਏ ਕਿ ਭਾਜਪਾ ਨੇਤਾ ਵਿਵੇਕ ਗਰਗ ਵੱਲੋਂ ਇਮਾਮ ਖਿਲਾਫ ਦਿੱਲੀ ਪੁਲਿਸ ਕਸ਼ਿਮਨਰ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਮਾਮ ਨੇ ਦੇਸ਼ ਨੂੰ ਤੋੜਨ ਦੀ ਗੱਲ ਕਹੀ ਹੈ ਅਤੇ ਇਹ ਜੇਐਨਯੂ ਯੂਨੀਵਰਸਿਟੀ ਦਾ ਵਿਦਿਆਰਥੀ ਹੈ। ਉਨ੍ਹਾਂ ਨੇ ਇਮਾਮ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ये कहते है “सभी का खून है शामिल यहाँ की मिट्टी में..किसी के बाप का हिंदुस्तान थोड़ी है”
इन ग़द्दारों की बात सुनकर कैसे मान लू की इनका खून शामिल है यहाँ की मिट्टी में??
कह रहा है असम को काट कर हिंदुस्तान से अलग कर देंगे। pic.twitter.com/XZmUdnc4mn
— Shandilya Giriraj Singh (@girirajsinghbjp) January 25, 2020