ਬਠਿੰਡਾ : ਇੰਨੀ ਦਿਨੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਜਿੱਥੇ ਉਹ ਸਾਲ 2022 ਦੀਆਂ ਚੋਣਾਂ ‘ਚ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੇ ਹਨ ਉੱਥੇ ਹੀ ਆਪਣੇ ਵਿਰੋਧੀਆਂ ਨੂੰ ਖੂਬ ਖਰੀਆਂ ਖਰੀਆਂ ਸੁਣਾ ਰਹੇ ਹਨ। ਇਸ ਦੇ ਚਲਦਿਆਂ ਅੱਜ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ‘ਚ ਆਪਣੀ ਸਿਆਸੀ ਰੈਲੀ ਕੀਤੀ ਗਈ।
ਇਹ ਰੈਲੀ ਤੁਸੀਂ ਹੇਠ ਦਿੱਤੇ ਲਿੰਕ ‘ਤੇ ਕਲਿੱਕ ਕਰਕੇ ਦੇਖ ਸਕਦੇ ਹੋ।
https://youtu.be/z9nqpi6Id1w