ਪਟਿਆਲਾ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ

TeamGlobalPunjab
1 Min Read

ਪਟਿਆਲਾ: ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦਾਖਲ ਰਾਜਪੁਰਾ ਦੀ ਕੋਰੋਨਾ ਪਾਜ਼ਿਟਿਵ 63 ਸਾਲਾ ਮਹਿਲਾ ਦੀ ਮੌਤ ਹੋ ਗਈ ਹੈ। ਕੋਰੋਨਾ ਵਾਇਰਸ ਕਾਰਨ ਪਟਿਆਲਾ ਜ਼ਿਲ੍ਹੇ ਵਿੱਚ ਇਹ ਪਹਿਲੀ ਮੌਤ ਹੈ। ਦੱਸਿਆ ਜਾ ਰਿਹਾ ਹੈ ਮਹਿਲਾ ਨੂੰ ਪਹਿਲਾ ਤੋਂ ਹੀ ਮੈਡੀਕਲ ਪਰੇਸ਼ਾਨੀਆਂ ਸਨ ਤੇ ਇਸ ਮਹਿਲਾ ਦੇ ਸੰਪਰਕ ਵਿਚ ਆ ਕੇ ਹੀ ਹੋਰ ਮਾਮਲੇ ਸਾਹਮਣੇ ਆਏ ਸਨ। ਇਸਦੇ ਨਾਲ ਹੀ ਸੂਬੇ ਵਿਚ ਮੌਤਾਂ ਦੀ ਗਿਣਤੀ ਵਧ ਕੇ 19 ਹੋ ਗਈ ਹੈ।

Share This Article
Leave a Comment