ਨਵਜੋਤ ਸਿੱਧੂ ਦੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਣ ਦੇ ਮੁੱਦੇ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਨਵਜੋਤ ਸਿੰਘ ਸਿੱਧੂ ਸਬੰਧੀ ਸੂਤਰਾਂ ਦੇ ਹਵਾਲੇ ਤੋਂ ਇੱਕ ਖਬਰ ਆ ਰਹੀ ਹੈ ਕਿ ਸਿੱਧੂ ਜਲਦ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਵਿਚੋਲੇ ਦੀ ਭੂਮਿਕਾ ਨਿਭਾਅ ਰਹੇ ਨੇ। ਅਖਿਰ ਇਸ ਦੀ ਚਰਚਾ ਦਾ ਕੀ ਹੈ ਅਸਲ ਸੱਚ ? ਜਾਣੋ ਸਾਡੇ ਹੇਂਠ ਦਿੱਤੇ ਪ੍ਰੋਗਰਾਮ ਹੈਲੋ ਗਲੋਬਲ ਦੇ ਲਿੰਕ ‘ਚ