ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 23 ਜੂਨ ਨੂੰ ਸ਼ਾਮ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ।
ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪਾਰਟੀ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵੀਟਰ ਅਕਾਊਂਟ ‘ਤੇ ਦਿੱਤੀ ਹੈ। ਡਾ. ਚੀਮਾ ਨੇ ਕਿਹਾ ਕਿ ਇਸ ਬੈਠਕ ‘ਚ ਮੀਟਿੰਗ ‘ਚ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।
The SAD President S Sukhbir S Badal has convened a meeting of core committee of the party on June 23 at 12 pm at party head office in Chandigarh. The meeting will discuss the current political situation and plan the future strategy of the party.
— Dr Daljit S Cheema (@drcheemasad) June 21, 2020