ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਭਾਰਤ ਵਿੱਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਗਿਣਤੀ 10 ਲੱਖ ਪਾਰ ਹੋ ਗਈ ਹੈ। ਮੰਤਰਾਲੇ ਨੇ ਦੱਸਿਆ ਹੈ ਕਿ ਪਿਛਲੇ 24 ਘੰਟੇ ‘ਚ ਕੋਰੋਨਾ ਵਾਇਰਸ ਦੇ 34,956 ਮਾਮਲੇ ਸਾਹਮਣੇ ਆਏ ਹਨ। ਇਹ ਇੱਕ ਦਿਨ ਵਿੱਚ ਸੰਕਰਮਿਤ ਹੋਣ ਵਾਲੇ ਲੋਕਾਂ ਦੀ ਸਭ ਤੋਂ ਜ਼ਿਆਦਾ ਗਿਣਤੀ ਹੈ। ਇਸ ਦੌਰਾਨ 687 ਲੋਕਾਂ ਦੀ ਇਸ ਖਤਰਨਾਕ ਵਾਇਰਸ ਨਾਲ ਮੌਤ ਹੋ ਚੁੱਕੀ ਹੈ।
📍Total #COVID19 Cases in India (as on July 17, 2020)
▶️63.33% Cured/Discharged/Migrated (635,757)
▶️34.12% Active cases (342,473)
▶️2.55% Deaths (25,602)
Total COVID-19 confirmed cases = Cured/Discharged/Migrated+Active cases+Deaths
Via @MoHFW_INDIA pic.twitter.com/bglQggxkYq
— #IndiaFightsCorona (@COVIDNewsByMIB) July 17, 2020
ਇਸੇ ਤਰ੍ਹਾਂ ਦੇਸ਼ ਵਿੱਚ ਕੋਵਿਡ-19 ਨਾਲ 10,03,832 ਲੋਕ ਸੰਕਰਮਿਤ ਹੋ ਚੁੱਕੇ ਹਨ। ਉੱਥੇ ਹੀ, ਦੇਸ਼ ਵਿੱਚ ਕੋਰੋਨਾ ਦੇ 3,42,473 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ 6,35,757 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਭਾਰਤ ਵਿੱਚ ਕੋਵਿਡ-19 ਨਾਲ ਹੁਣ ਤੱਕ 25,602 ਲੋਕਾਂ ਦੀ ਮੌਤ ਹੋ ਚੁੱਕੀ ਹੈ।
India ranks 106th with 658 cases per million.
Cases per million population in India are 4 to 8 times less than European countries.#COVID19 cases per million in Russia & US are 8 and 16 times respectively the corresponding figure in India. pic.twitter.com/ZtJTdI6zLN
— Ministry of Health (@MoHFW_INDIA) July 17, 2020