ਚੰਡੀਗੜ੍ਹ – ਕੋਰੋਨਾ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਅਕਾਲੀ ਨੇਤਾ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਇਆ ਹੈ । ਕੋਵਿਡ ਸੰਬੰਧੀ ਧਾਰਾਵਾਂ ਲਗਾ ਕੇ ਸੁਲਤਾਨਵਿੰਡ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ ।
ਦੱਸ ਦੇਈਏ ਕਿ ਬੀਤੇ ਕੱਲ ਬਿਕਰਮ ਮਜੀਠੀਆ ਦਾ ਅੰਮ੍ਰਿਤਸਰ ਪੁੱਜਣ ‘ਤੇ ਅਕਾਲੀ ਵਰਕਰਾਂ ਨੇ ਵੱਡਾ ਇਕੱਠ ਕਰਕੇ ਸਵਾਗਤ ਕੀਤਾ ਸੀ ।
ਜ਼ਿਕਰਯੋਗ ਹੈ ਕਿ ਕਵਿਡ ਦੇ ਚਲਦੇ ਚੋਣ ਕਮਿਸ਼ਨ ਦੀਆਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਕ 22 ਜਨਵਰੀ ਤਂਕ ਰੈਲੀਆਂ ਨੁੱਕੜ ਸਭਾਵਾਂ ਤੇ ਇਕੱਠ ਤੇ ਰੋਕ ਲਾਈ ਗਈ ਹੈ ।