ਕੋਰੋਨਾ ਨਿਯਮਾਂ ਦੀ ਉਲੰਘਣਾ ਤਹਿਤ ਮਜੀਠੀਆ ਤੇ ਕੇਸ ਦਰਜ

TeamGlobalPunjab
1 Min Read

ਚੰਡੀਗੜ੍ਹ  – ਕੋਰੋਨਾ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਅਕਾਲੀ ਨੇਤਾ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਇਆ ਹੈ । ਕੋਵਿਡ ਸੰਬੰਧੀ ਧਾਰਾਵਾਂ ਲਗਾ ਕੇ ਸੁਲਤਾਨਵਿੰਡ ਥਾਣੇ ‘ਚ  ਮਾਮਲਾ ਦਰਜ ਕੀਤਾ ਗਿਆ ਹੈ ।

ਦੱਸ ਦੇਈਏ ਕਿ  ਬੀਤੇ ਕੱਲ ਬਿਕਰਮ ਮਜੀਠੀਆ ਦਾ ਅੰਮ੍ਰਿਤਸਰ ਪੁੱਜਣ ‘ਤੇ ਅਕਾਲੀ ਵਰਕਰਾਂ ਨੇ ਵੱਡਾ ਇਕੱਠ ਕਰਕੇ ਸਵਾਗਤ ਕੀਤਾ ਸੀ ।

ਜ਼ਿਕਰਯੋਗ ਹੈ ਕਿ ਕਵਿਡ ਦੇ ਚਲਦੇ ਚੋਣ ਕਮਿਸ਼ਨ ਦੀਆਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਕ  22 ਜਨਵਰੀ ਤਂਕ  ਰੈਲੀਆਂ ਨੁੱਕੜ ਸਭਾਵਾਂ  ਤੇ ਇਕੱਠ ਤੇ ਰੋਕ ਲਾਈ ਗਈ ਹੈ ।

Share this Article
Leave a comment